School of eminence 15 days schedule for 9th class
ਪੰਜਾਬ ਸਰਕਾਰ ਵੱਲੋਂ 117 ਸਕੂਲ ਆਫ ਐਮੀਨੈਂਸ ਵਿਚ 9ਵੀਂ ਕਲਾਸ ਲਈ 15 ਦਿਨਾਂ ਦਾ ਪਲਾਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਵਿਦਿਆਰਥੀ, ਅਧਿਆਪਕ ਅਤੇ ਉਨ੍ਹਾਂ ਦੇ ਮਾਪੇ ਵੀ ਸ਼ਾਮਲ ਹੋਣਗੇ । ਇਸ schedule ਵਿੱਚ ਵਿਦਿਆਰਥੀਆਂ ਨੂੰ 15 ਦਿਨ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ ਹੈ।
15 days schedule Link 🔗:Click here to download