DOWNLOAD NMMS & PSTSE QUESTION PAPER EXAM 2025
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ NMMS ਤੇ PSTSE ਦੀ ਪ੍ਰੀਖਿਆ 2 ਫਰਵਰੀ 2025 ਨੂੰ ਲਈ ਗਈ।
ਇਹ ਪ੍ਰੀਖਿਆ ਅੱਠਵੀਂ ਜਮਾਤ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦਿੱਤੀ ਗਈ। ਇਹ ਪ੍ਰੀਖਿਆ ਵਿਦਿਆਰਥੀਆਂ ਵੱਲੋਂ ਸਕਾਲਰਸ਼ਿਪ ਪ੍ਰਾਪਤ ਕਰਨ ਲਈ ਦਿੱਤੀ ਜਾਂਦੀ ਹੈ
2 ਫਰਵਰੀ 2025 ਨੂੰ ਹੋਈ ਇਸ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿਦਿਆਰਥੀਆਂ ਦੀ ਸਹੂਲਤ ਲਈ ਅਪਲੋਡ ਕੀਤੇ ਜਾ ਰਹੇ ਹਨ। ਤੁਸੀਂ ਹੇਠਾਂ ਦਿੱਤੇ ਲਿੰਕਾਂ ਉੱਤੇ ਕਲਿੱਕ ਕਰਕੇ ਪੀਡੀਐਫ ਨੂੰ ਡਾਊਨਲੋਡ ਕਰ ਸਕਦੇ ਹੋ।