School College University Reopen News
digitechgyan
May 11, 2025
ਸਿੱਖਿਆ ਮੰਤਰੀ ਨੇ ਸਕੂਲ ਕਾਲਜ ਤੇ ਯੂਨੀਵਰਸਿਟੀਆਂ ਖੁੱਲਣ ਸਬੰਧੀ ਦਿੱਤਾ ਬਿਆਨ
ਪੰਜਾਬ ਰਾਜ ਦੇ ਸਾਰੇ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿਦਿਅਕ ਅਦਾਰੇ ਕੱਲ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲਣਗੇ। ਸਾਰੇ ਵਿਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ ਸਾਰਨੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ ।
ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ਤੇ ਬਹੁਤ ਮਾਨ ਹੈ।